Close Menu
  • Home
  • Breaking
  • Hoshiarpur
  • India
  • Punjab
  • Politics
  • Entertainment
  • Religious
  • World
What's Hot

ਸੋਨੀ ਕੌਰ ਨੇ 4×100 ਮੀਟਰ ਮਿਕਸਡ ਰਿਲੇਅ ਵਿੱਚ ਹਾਸਲ ਕੀਤਾ ਦੂਜਾ ਸਥਾਨ

महर्षि बाल्मीकि का जीवन भक्ति की राह पर चलने का सन्देश देता है -जीवन जैन 

लड़की की बेरहमी से हत्या कर फेंका गया  , होशियारपुर के दो थानों की टीमें मौके पर जांच कर रही हैं

Facebook X (Twitter) Instagram
Monday, November 2
Facebook X (Twitter) Instagram
Hoshiarpur HulchulHoshiarpur Hulchul
  • Home
  • Breaking
  • Hoshiarpur
  • India
  • Punjab
  • Politics
  • Entertainment
  • Religious
  • World
Hoshiarpur HulchulHoshiarpur Hulchul
Home»Breaking»ਸੋਨੀ ਕੌਰ ਨੇ 4×100 ਮੀਟਰ ਮਿਕਸਡ ਰਿਲੇਅ ਵਿੱਚ ਹਾਸਲ ਕੀਤਾ ਦੂਜਾ ਸਥਾਨ
Breaking

ਸੋਨੀ ਕੌਰ ਨੇ 4×100 ਮੀਟਰ ਮਿਕਸਡ ਰਿਲੇਅ ਵਿੱਚ ਹਾਸਲ ਕੀਤਾ ਦੂਜਾ ਸਥਾਨ

Rishi KumraBy Rishi KumraOctober 27, 20261 Min Read
Share Facebook Twitter Telegram Email WhatsApp Copy Link
Share
Facebook Twitter Copy Link Telegram WhatsApp

ਸੋਨੀ ਕੌਰ ਨੇ 4×100 ਮੀਟਰ ਮਿਕਸਡ ਰਿਲੇਅ ਵਿੱਚ ਹਾਸਲ ਕੀਤਾ ਦੂਜਾ ਸਥਾਨ

ਚੇਨਈ ਵਿਖੇ ਚੱਲ ਰਹੀ ਜੂਨੀਅਰ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨੀ ਕੌਰ ਨੇ 4×100 ਮੀਟਰ ਮਿਕਸਡ ਰਿਲੇਅ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਆਪਣੇ ਇਲਾਕੇ ਅਤੇ ਕੋਚਾਂ ਦਾ ਮਾਣ ਵਧਾਇਆ।

ਸੋਨੀ ਕੌਰ ਲਾਜਵੰਤੀ ਸਟੇਡੀਅਮ, ਹੁਸ਼ਿਆਰਪੁਰ ਵਿਖੇ ਆਪਣੇ ਕੋਚ ਸ੍ਰੀ ਬਲਜੀਤ ਸਿੰਘ ਦੀ ਦੇਖ-ਰੇਖ ਹੇਠ ਨਿਯਮਿਤ ਤੌਰ ’ਤੇ ਅਥਲੈਟਿਕਸ ਦੀ ਸਿਖਲਾਈ ਪ੍ਰਾਪਤ ਕਰ ਰਹੀ ਹੈ। ਇਸ ਦੇ ਨਾਲ ਹੀ ਉਹ ਆਪਣੀ ਸਰੀਰਕ ਤਾਕਤ ਅਤੇ ਫਿਟਨੈੱਸ ਨੂੰ ਬਿਹਤਰ ਬਣਾਉਣ ਲਈ ਆਪਣੇ ਕੋਚ ਨਾਲ ਸ੍ਰੀ ਅਵਤਾਰ ਸਿੰਘ ਦੇ ਸਿਟੀ ਜਿਮ ਵਿਖੇ ਵੀ ਅਭਿਆਸ ਕਰਦੀ ਹੈ।

Girl in a jacket

ਸੋਨੀ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸ੍ਰੀ ਅਵਤਾਰ ਸਿੰਘ ਅਤੇ ਅਥਲੈਟਿਕਸ ਕੋਚ ਸ੍ਰੀ ਬਲਬੀਰ ਸਿੰਘ ਨੇ ਉਸ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸੋਨੀ ਕੌਰ ਦੀ ਇਹ ਪ੍ਰਾਪਤੀ ਉਸ ਦੀ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਅਤੇ ਕੋਚਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ।

ਉਨ੍ਹਾਂ ਨੇ ਸੋਨੀ ਕੌਰ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰੇਗੀ।

ਸੋਨੀ ਕੌਰ ਦੀ ਇਸ ਪ੍ਰਾਪਤੀ ਨਾਲ ਉਸ ਦੇ ਕੋਚ, ਪਰਿਵਾਰ ਅਤੇ ਖੇਡ ਪ੍ਰੇਮੀਆਂ ਵਿੱਚ ਖੁਸ਼ੀ ਦੀ ਲਹਿਰ ਹੈ।

Add as Preferred on Google Follow on Google News Follow on Flipboard
Share. Facebook Twitter Pinterest LinkedIn Tumblr Email Copy Link
Previous Articleमहर्षि बाल्मीकि का जीवन भक्ति की राह पर चलने का सन्देश देता है -जीवन जैन 
Rishi Kumra

Related Posts

महर्षि बाल्मीकि का जीवन भक्ति की राह पर चलने का सन्देश देता है -जीवन जैन 

October 26, 2026

लड़की की बेरहमी से हत्या कर फेंका गया  , होशियारपुर के दो थानों की टीमें मौके पर जांच कर रही हैं

October 23, 2026

विदेश का सपना दिखा दस लोगों से एक करोड़ से ज्यादा की ठगी कर दंपती फरार

October 23, 2026
Add A Comment
Leave A Reply Cancel Reply

Advertisement Space
Advertisement
Girl in a jacket
Latest Posts

ਸੋਨੀ ਕੌਰ ਨੇ 4×100 ਮੀਟਰ ਮਿਕਸਡ ਰਿਲੇਅ ਵਿੱਚ ਹਾਸਲ ਕੀਤਾ ਦੂਜਾ ਸਥਾਨ

महर्षि बाल्मीकि का जीवन भक्ति की राह पर चलने का सन्देश देता है -जीवन जैन 

लड़की की बेरहमी से हत्या कर फेंका गया  , होशियारपुर के दो थानों की टीमें मौके पर जांच कर रही हैं

विदेश का सपना दिखा दस लोगों से एक करोड़ से ज्यादा की ठगी कर दंपती फरार

Trending Posts

Subscribe to News

Get the latest sports news from NewsSite about world, sports and politics.

Facebook X (Twitter) WhatsApp Instagram
© 2026 Hoshiarpur Hulchul. Made by iTree Network Solutions.
  • About Us
  • Privacy Policy
  • Terms of Use
  • Disclaimer
  • Contact Us
  • Editorial Policy

Type above and press Enter to search. Press Esc to cancel.