Close Menu
  • Home
  • Breaking
  • Hoshiarpur
  • India
  • Punjab
  • Politics
  • Entertainment
  • Religious
  • World
What's Hot

मेजर (डॉ.) सुमित मुध ने एडीसी (जनरल) के रूप में संभाला पदभार

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੋਰ ਪ੍ਰਦੂਸ਼ਨ ਦੀ ਰੋਕਥਾਮ ਲਈ ਹੁਕਮ ਜਾਰੀ, ਆਵਾਜ਼ੀ/ਸ਼ੋਰ ਪ੍ਰਦੂਸ਼ਨ ’ਤੇ ਰਹੇਗੀ ਪਾਬੰਦੀ

मानवता को विकास के जरिए खुशहाल जीवन स्तर देना ही बाबा विश्वकर्मा के प्रति सच्ची श्रद्धा का प्रगटावा – तीक्षण सूद

Facebook X (Twitter) Instagram
Wednesday, November 11
Facebook X (Twitter) Instagram
Hoshiarpur HulchulHoshiarpur Hulchul
  • Home
  • Breaking
  • Hoshiarpur
  • India
  • Punjab
  • Politics
  • Entertainment
  • Religious
  • World
Hoshiarpur HulchulHoshiarpur Hulchul
Home»Breaking»ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ 
Breaking

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ 

Rishi KumraBy Rishi KumraNovember 10, 20262 Mins Read
Share Facebook Twitter Telegram Email WhatsApp Copy Link
Share
Facebook Twitter Copy Link Telegram WhatsApp

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ, 10 ਨਵੰਬਰ :

ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।

ਜਾਰੀ ਕੀਤੇ ਹੁਕਮਾਂ ਤਹਿਤ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ / ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ‘ਤੇ ਪੂਰਨ ਪਾਬੰਦੀ ਰਹੇਗੀ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ / ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।

Girl in a jacket

ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਛੱਪੜ ਨਹੀਂ ਪੂਰੇਗਾ।

ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਗਲੀਆਂ/ਰਸਤਿਆਂ ਵਿਚ ਨਜ਼ਾਇਜ ਬੋਰ ਕਰਨ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਹ ਸਾਰੇ ਹੁਕਮ 7 ਜਨਵਰੀ, 2027 ਤੱਕ ਲਾਗੂ ਰਹਿਣਗੇ।

 

 

Add as Preferred on Google Follow on Google News Follow on Flipboard
Share. Facebook Twitter Pinterest LinkedIn Tumblr Email Copy Link
Previous Articleਹੁਸ਼ਿਆਰਪੁਰ ਦੇ ਲਾਜਵੰਤੀ ਸਟੇਡੀਅਮ ਦੀ ਅਥਲੀਟ ਸੋਨੀ ਕੌਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਐਥਲੈਟਿਕ ਮੀਟ ਵਿੱਚ ਜਿੱਤੇ ਤਿੰਨ ਮੈਡਲ
Next Article मानवता को विकास के जरिए खुशहाल जीवन स्तर देना ही बाबा विश्वकर्मा के प्रति सच्ची श्रद्धा का प्रगटावा – तीक्षण सूद
Rishi Kumra

Related Posts

मेजर (डॉ.) सुमित मुध ने एडीसी (जनरल) के रूप में संभाला पदभार

November 11, 2026

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੋਰ ਪ੍ਰਦੂਸ਼ਨ ਦੀ ਰੋਕਥਾਮ ਲਈ ਹੁਕਮ ਜਾਰੀ, ਆਵਾਜ਼ੀ/ਸ਼ੋਰ ਪ੍ਰਦੂਸ਼ਨ ’ਤੇ ਰਹੇਗੀ ਪਾਬੰਦੀ

November 11, 2026

मानवता को विकास के जरिए खुशहाल जीवन स्तर देना ही बाबा विश्वकर्मा के प्रति सच्ची श्रद्धा का प्रगटावा – तीक्षण सूद

November 10, 2026
Add A Comment
Leave A Reply Cancel Reply

Advertisement Space
Advertisement
Girl in a jacket
Latest Posts

मेजर (डॉ.) सुमित मुध ने एडीसी (जनरल) के रूप में संभाला पदभार

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੋਰ ਪ੍ਰਦੂਸ਼ਨ ਦੀ ਰੋਕਥਾਮ ਲਈ ਹੁਕਮ ਜਾਰੀ, ਆਵਾਜ਼ੀ/ਸ਼ੋਰ ਪ੍ਰਦੂਸ਼ਨ ’ਤੇ ਰਹੇਗੀ ਪਾਬੰਦੀ

मानवता को विकास के जरिए खुशहाल जीवन स्तर देना ही बाबा विश्वकर्मा के प्रति सच्ची श्रद्धा का प्रगटावा – तीक्षण सूद

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ 

Trending Posts

Subscribe to News

Get the latest sports news from NewsSite about world, sports and politics.

Facebook X (Twitter) WhatsApp Instagram
© 2026 Hoshiarpur Hulchul. Made by iTree Network Solutions.
  • About Us
  • Privacy Policy
  • Terms of Use
  • Disclaimer
  • Contact Us
  • Editorial Policy

Type above and press Enter to search. Press Esc to cancel.